Home » ਇਨਵਰਕਾਰਗਿਲ ‘ਚ ਟਰੱਕ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਦੀ ਹੋਈ ਮੌਤ…
Home Page News New Zealand Local News NewZealand

ਇਨਵਰਕਾਰਗਿਲ ‘ਚ ਟਰੱਕ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਦੀ ਹੋਈ ਮੌਤ…

Spread the news

ਆਕਲੈਂਡ(ਰੰਧਾਵਾ) ਇਨਵਰਕਾਰਗਿਲ ਵਿੱਚ ਕੱਲ੍ਹ ਰਾਤ ਇੱਕ ਟਰੱਕ ਨਾਲ ਟਕਰਾਉਣ ਤੋਂ ਬਾਅਦ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਹੈ।ਇਹ ਹਾਦਸਾ ਰਾਤ 9.30 ਵਜੇ ਦੇ ਕਰੀਬ ਕ੍ਰਿਨਨ ਸਟ੍ਰੀਟ ਦੇ ਨੇੜੇ ਕਲਾਈਡ ਸਟ੍ਰੀਟ ‘ਤੇ ਹੋਇਆ।
ਪੁਲਿਸ ਦਾ ਕਹਿਣਾ ਹੈ ਕਿ ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਪੁਲਿਸ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ ।