Home » Kaikohe ‘ਚ ਅੱਜ ਸਵੇਰੇ ਵਾਪਰੇ ਸੜਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਹੋਈ ਮੌਤ
Home Page News • New Zealand Local News • NewZealand

Kaikohe ‘ਚ ਅੱਜ ਸਵੇਰੇ ਵਾਪਰੇ ਸੜਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਹੋਈ ਮੌਤ

Spread the news

ਆਕਲੈਂਡ(ਬਲਜਿੰਦਰ ਰੰਧਾਵਾ) ਅੱਜ ਸਵੇਰੇ ਕੈਕੋਹੇ ਵਿੱਚ ਵਾਪਰੇ ਸੜਕ ਹਾਦਸੇ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ।ਸਵੇਰੇ 6.50 ਵਜੇ ਦੇ ਕਰੀਬ ਟੀ-ਪੂਆ ਅਤੇ ਲੇਕ ਰੋਡਜ਼ ਦੇ ਚੌਰਾਹੇ ‘ਤੇ ਇੱਕ ਵਾਹਨ ਨਾਲ ਹੋਏ ਹਾਦਸੇ ਸਬੰਧੀ ਪੁਲਿਸ ਨੂੰ ਬੁਲਾਇਆ ਗਿਆ।
“ਦੁੱਖ ਦੀ ਗੱਲ ਹੈ ਕਿ, ਇੱਕ ਵਿਅਕਤੀ ਨੂੰ ਮੌਕੇ ‘ਤੇ ਮ੍ਰਿਤਕ ਐਲਾਨ ਦਿੱਤਾ ਗਿਆ। ਗੰਭੀਰ ਕਰੈਸ਼ ਯੂਨਿਟ ਘਟਨਾ ਸਥਾਨ ‘ਤੇ ਪਹੁੰਚ ਕੇ ਹਾਦਸੇ ਦੀ ਜਾਂਚ ਕਰ ਰਹੀ ਹੈ।