ਪੁਲਿਸ ਵੱਲੋਂ ਬੀਤੇ ਦਿਨੀਂ ਗ੍ਰਿਫ਼ਤਾਰ ਕੀਤੇ ਗਏ ਲੱਖਾ ਸਿਧਾਣਾ ਨੂੰ ਮਾਈਨਰ ਹਾਰਟ ਅਟੈਕ ਆਇਆ ਹੈ, ਇਸ ਦੀ ਜਾਣਕਾਰੀ ਉਨ੍ਹਾਂ ਦੇ ਵਕੀਲਾਂ ਵੱਲੋਂ ਅੱਜ ਅਦਾਲਤ ਵਿਚ ਲੱਖਾ ਸਿਧਾਣਾ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ ਦੌਰਾਨ ਦਿੱਤੀ ਗਈ ਹੈ। ਲੱਖਾ ਸਿਧਾਣਾ ਦੇ ਵਕੀਲ ਹਰਪਾਲ ਸਿੰਘ ਖਾਰਾ ਨੇ ਦੱਸਿਆ ਕਿ ਲੱਖਾ ਸਿਧਾਣਾ ਨੂੰ ਮਾਈਨਰ ਹਾਰਟ ਅਟੈਕ ਆਇਆ ਹੈ ਅਤੇ ਉਨ੍ਹਾਂ ਦੀ ਛਾਤੀ ਵਿਚ ਦਰਦ ਹੈ ਤੇ ਉਨ੍ਹਾਂ ਦਾ ਸਾਹ ਵੀ ਫੁੱਲ ਰਿਹਾ ਹੈ। ਹਾਲਾਂਕਿ ਪੁਲਿਸ ਨੇ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਸੀ ਪਰ ਉਨ੍ਹਾਂ ਨੇ ਇਸ ਦੇ ਬਾਵਜੂਦ ਛਾਤੀ ਵਿਚ ਦਰਦ ਦੱਸਿਆ ਹੈ, ਲਿਹਾਜ਼ਾ ਉਨ੍ਹਾਂ ਨੇ ਲੱਖਾ ਦੀ ਡਾਕਟਰੀ ਜਾਂਚ ਕਰਵਾਉਣ ਲਈ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ ਹੈ।
ਲੱਖਾ ਸਿਧਾਣਾ ਦੇ ਵਕੀਲ ਮੁਤਾਬਕ ਲੱਖਾ ਸਿਧਾਣਾ ਨੂੰ ਆਇਆ ਮਾਈਨਰ ਹਾਰਟ ਅਟੈਕ, ਅਦਾਲਤ ਤੋਂ ਮੰਗੀ ਮੈਡੀਕਲ ਸਹਾਇਤਾ
55 minutes ago
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment151
- Entertainment169
- Fashion22
- Food & Drinks77
- Health348
- Home Page News9,512
- India5,431
- India Entertainment130
- India News3,424
- India Sports232
- KHABAR TE NAZAR3
- LIFE66
- Movies48
- Music84
- New Zealand Local News3,388
- NewZealand3,726
- Punjabi Articules7
- Religion1,168
- Sports232
- Sports226
- Technology32
- Travel55
- Uncategorized69
- World2,532
- World News2,088
- World Sports218













Add Comment