ਕੁਝ ਸਮਾਂ ਪਹਿਲਾਂ ਕੈਂਨੇਡਾ ਦੇ ਹਮਿਲਟਨ ਵਿੱਚ ਇੱਕ ਅੰਤਰਰਾਸ਼ਟਰੀ ਵਿਦਿਆਰਥੀ ਦੀ ਗੋਲੀ ਲੱਗਣ ਨਾਲ ਹੋਈ ਮੌਤ ਦੇ ਸਬੰਧ ਵਿੱਚ ਇੱਕ 32 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।21 ਸਾਲਾ...
ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਤੇ ਹੋਰਨਾਂ ਸ਼ਹੀਦਾਂ/ਸਿੰਘਾਂ ਦੀਆਂ ਮਨਾਈਆਂ ਜਾ ਰਹੀਆਂ ਸ਼ਹੀਦੀ ਸ਼ਤਾਬਦੀਆਂ ਨੂੰ ਸਮੁੱਚੀਆਂ ਸਿੱਖ ਜਥੇਬੰਦੀਆਂ ਵੱਲੋਂ ਇਕਜੁੱਟਤਾ ਨਾਲ ਮਨਾਉਣਾ...
ਆਕਲੈਂਡ(ਬਲਜਿੰਦਰ ਰੰਧਾਵਾ) ਅੱਜ ਸਵੇਰੇ ਵਾਇਰਾਰਾਪਾ ਦੇ ਇੱਕ ਪੁਲਿਸ ਸਟੇਸ਼ਨ ‘ਚ ਇੱਕ ਵਿਅਕਤੀ ਦੇ ਚਾਕੂ ਲੈ ਕੇ ਦਾਖਲ ਹੋਣ ਦੀ ਘਟਨਾ ਤੋ ਬਾਅਦ ਪੁਲਿਸ ਨੇ ਸਟੇਸ਼ਨ ਨੂੰ ਬੰਦ ਕਰ ਦਿੱਤਾਵਾਇਰਾਰਾਪਾ...
MRIT VELE DA HUKAMNAMA SRI DARBAR SAHIB AMRITSAR ANG 686, 07-08-2025 ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ...

ਆਕਲੈਂਡ(ਬਲਜਿੰਦਰ ਰੰਧਾਵਾ)ਬੀਤੇ ਕੱਲ੍ਹ ਨੌਰਥਲੈਂਡ ਵਿੱਚ ਹੋਈ ਦੋ ਕਾਰਾਂ ਦੀ ਟੱਕਰ ਦੌਰਾਨ ਇੱਕ ਛੋਟੀ ਬੱਚੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ।ਘਟਨਾ ਸਬੰਧੀ ਐਮਰਜੈਂਸੀ ਸੇਵਾਵਾਂ ਨੂੰ...
ਇੱਕ ਹੈਲੀਕਾਪਟਰ ਹਾਦਸੇ ਵਿੱਚ ਘਾਨਾ ਦੇ ਰੱਖਿਆ ਮੰਤਰੀ ਐਡਵਰਡ ਓਮਾਨ ਬੋਮਾਹ ਅਤੇ ਵਾਤਾਵਰਣ ਮੰਤਰੀ ਇਬਰਾਹਿਮ ਮੁਰਤਲਾ ਮੁਹੰਮਦ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ। ਰਾਸ਼ਟਰਪਤੀ ਨੇ ਹਥਿਆਰਬੰਦ ਬਲਾਂ...
ਆਕਲੈਂਡ(ਬਲਜਿੰਦਰ ਰੰਧਾਵਾ) ਹੈਮਿਲਟਨ ਦੇ ਫਲੈਗਸਟਾਫ ਉਪਨਗਰ ਵਿੱਚ ਬੀਤੀ ਰਾਤ ਇੱਕ ਘਰ ਨੂੰ ਅੱਗ ਲੱਗ ਜਾਣ ਦੀ ਖ਼ਬਰ ਹੈ।ਐਮਰਜੈਂਸੀ ਸੇਵਾਵਾਂ ਨੂੰ ਰਾਤ 7 ਵਜੇ ਅੱਗ ਲੱਗਣ ਸਬੰਧੀ ਸੂਚਨਾ ਮਿਲੀ...
-ਅਮਰੀਕਾ ਦੇ ਰਾਜ ਕੈਲੀਫੋਰਨੀਆ ਵਿੱਚ ਭਿਆਨਕ ਜੰਗਲੀ ਅੱਗ ਫੈਲ ਗਈ ਹੈ। ਪਿਛਲੇ ਸ਼ੁੱਕਰਵਾਰ ਨੂੰ ਸ਼ੁਰੂ ਹੋਈ ਇਹ ਅੱਗ ਤੇਜ਼ੀ ਦੇ ਨਾਲ ਫੈਲ ਰਹੀ ਹੈ। ਅੱਗ ਕਾਰਨ ਸੰਘਣਾ ਧੂੰਆਂ ਅਤੇ ਹਵਾ ਦੀ...
ਨਸਲੀ ਸ਼ੋਸ਼ਣ ਦੇ ਇੱਕ ਬਹੁਤ ਹੀ ਪਰੇਸ਼ਾਨ ਕਰਨ ਵਾਲੇ ਮਾਮਲੇ ਵਿੱਚ, ਇੱਕ ਛੇ ਸਾਲਾ ਭਾਰਤੀ ਮੂਲ ਦੀ ਕੁੜੀ ‘ਤੇ ਆਇਰਲੈਂਡ ਵਿੱਚ ਕੁਝ ਕਿਸ਼ੋਰ ਮੁੰਡਿਆਂ ਨੇ ਕਥਿਤ ਤੌਰ ‘ਤੇ ਹਮਲਾ...
ਆਕਲੈਂਡ(ਬਲਜਿੰਦਰ ਰੰਧਾਵਾ) ਵੈਰਾਰਾਪਾ ‘ਚ ਗੰਭੀਰ ਜ਼ਖ਼ਮੀ ਹਾਲਤ ਵਿੱਚ ਪਾਏ ਗਏ ਇੱਕ ਬੱਚੇ ਦੇ ਮਾਮਲੇ ਸਬੰਧੀ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਉਸ ‘ਤੇ ਦੋਸ਼ ਲਗਾਏ ਹਨ।ਕੱਲ੍ਹ ਹਾਕਸ...









