Home Page News New Zealand Local News NewZealand

ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਆਂਦੀ 2 ਮਹੀਨੇ ਦੀ ਬੱਚੀ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਜਾਂਚ ਜਾਰੀ….

ਆਕਲੈਂਡ(ਬਲਜਿੰਦਰ ਰੰਧਾਵਾ) ਗੰਭੀਰ ਸੱਟਾਂ ਨਾਲ ਹਸਪਤਾਲ ਲਿਆਂਦੀ 2 ਮਹੀਨੇ ਦੀ ਬੱਚੀ ਦੇ ਮਾਮਲੇ ਸਬੰਧੀ ਪੁਲਿਸ ਵੱਲੋਂ ਜਾਂਚ ਸ਼ੁਰੂ ਕੀਤੀ ਗਈ ਹੈ। ਕਾਉਂਟੀਜ਼ ਮੈਨੂਕਾਊ ਸੀਆਈਬੀ ਦੇ ਕਾਰਜਕਾਰੀ...

Home Page News New Zealand Local News NewZealand

ਆਕਲੈਂਡ ਦੇ ਐਵੋਨਡੇਲ ‘ਚ ਫਟਿਆ ਪਾਣੀ ਵਾਲਾ ਪਾਈਪ,ਸੜਕਾਂ ‘ਤੇ ਹੋਇਆ ਪਾਣੀ-ਪਾਣੀ….

ਆਕਲੈਂਡ(ਬਲਜਿੰਦਰ ਰੰਧਾਵਾ) ਆਕਲੈਂਡ ਦੇ ਉਪਨਗਰ ਐਵੋਨਡੇਲ ਵਿੱਚ ਰਾਤ ਭਰ ਪਾਣੀ ਦੀ ਮੁੱਖ ਪਾਈਪ ਫਟਣ ਦੀ ਘਟਨਾ ਵਾਲੀ ਥਾਂ ‘ਤੇ ਐਮਰਜੈਂਸੀ ਸੇਵਾਵਾਂ ਮੌਜੂਦ ਸਨ।ਫਾਇਰ ਐਂਡ ਐਮਰਜੈਂਸੀ ਨੇ ਕਿਹਾ...

Home Page News India World

ਭਾਰਤ  ਨੇ ਅਮਰੀਕਾ ਭਰ ਵਿੱਚ ਖੋਲੇ 8 ਨਵੇਂ ਭਾਰਤੀ ਕੌਂਸਲਰ ਐਪਲੀਕੇਸ਼ਨ  ਸੈਂਟਰ….

 ਭਾਰਤ ਨੇ ਸੰਯੁਕਤ ਰਾਜ ਅਮਰੀਕਾ ਵਿੱਚ ਅੱਠ ਨਵੇਂ ਭਾਰਤੀ ਕੌਂਸਲਰ ਐਪਲੀਕੇਸ਼ਨ ਸੈਂਟਰ ਖੋਲ੍ਹੇ ਹਨ, ਜਿਸ ਨਾਲ ਭਾਰਤੀ ਪ੍ਰਵਾਸੀਆਂ ਲਈ ਕੌਂਸਲਰ ਸੇਵਾਵਾਂ ਤੱਕ ਪਹੁੰਚ ਵਿੱਚ ਮਹੱਤਵਪੂਰਨ ਵਾਧਾ ਹੋਇਆ...

Home Page News New Zealand Local News NewZealand

ਲੋਅਰ ਹੱਟ ‘ਚ ਗੋਲੀਬਾਰੀ ਮਾਮਲੇ ‘ਚ ਰਾਸ਼ਟਰੀ ਇੱਕ ਵਿਅਕਤੀ ਗ੍ਰਿਫ਼ਤਾਰ….

ਆਕਲੈਂਡ(ਬਲਜਿੰਦਰ ਰੰਧਾਵਾ)ਬੀਤੇ ਕੱਲ੍ਹ ਲੋਅਰ ਹੱਟ ਦੇ ਸਟੋਕਸ ਵੈਲੀ ਵਿੱਚ ਇੱਕ ਵਿਅਕਤੀ ਨੂੰ ਗੋਲੀ ਮਾਰਨ ਤੋਂ ਬਾਅਦ ਪੁਲਿਸ ਵੱਲੋਂ ਇੱਕ 25 ਸਾਲਾ ਵਿਅਕਤੀ ‘ਤੇ ਦੋਸ਼ ਲਗਾਇਆ ਗਿਆ...

Home Page News India India News

ਲੈਂਡ ਪੂਲਿੰਗ ਨੀਤੀ ਦੇ ਵਿਰੋਧ ‘ਚ ‘AAP’ ਦੇ ਇਕ ਹੋਰ ਆਗੂ ਨੇ ਦਿੱਤਾ ਅਸਤੀਫਾ…

ਲੈਂਡ ਪੂਲਿੰਗ ਨੀਤੀ ਮਾਮਲੇ ਦਾ ਮਸਲਾ ਜ਼ਿਲ੍ਹੇ ਵਿਚ ਤੂਲ ਫੜਦਾ ਜਾ ਰਿਹਾ ਹੈ। ਪੰਜਾਬ ਭਰ ਵਿਚ ਜਿੱਥੇ ਸਰਕਾਰ ਦਾ ਵਿਰੋਧ ਹੋ ਰਿਹਾ ਹੈ ਉੱਥੇ ਵੱਖ-ਵੱਖ ਕਿਸਾਨ ਯੂਨੀਅਨ ਵੀ ਸੰਘਰਸ਼ ਦੇ ਰੌਂਅ ਵਿਚ...

Home Page News India World

ਸਟੱਡੀ ਵੀਜ਼ੇ ‘ਤੇ ਕੈਨੇਡਾ ਗਈ ਲੜਕੀ ਦੀ ਸੜਕ ਹਾਦਸੇ ਵਿੱਚ ਹੋਈ ਮੌ,ਤ…

ਆਕਲੈਂਡ(ਬਲਜਿੰਦਰ ਰੰਧਾਵਾ) ਜ਼ੀਰਾ ਨੇੜਲੇ ਪਿੰਡ ਬੋਤੀਆਂ ਵਾਲਾ ਦੀ ਕੈਨੇਡਾ ਵਿਚ ਪੜ੍ਹਾਈ ਕਰ ਰਹੀ ਇਕ ਲੜਕੀ ਦੀ ਸੜਕ ਹਾਦਸੇ ਵਿਚ ਮੌਤ ਹੋਣ ਦਾ ਦਰਦਨਾਕ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ...

Home Page News New Zealand Local News NewZealand

ਦੱਖਣੀ ਹੇਸਟਿੰਗਜ਼ ‘ਚ ਸਟੇਟ ਹਾਈਵੇਅ 2 ‘ਤੇ ਵਾਪਰੇ ਗੰਭੀਰ ਹਾਦਸੇ ਕਾਰਨ ਹਾਈਵੇ ਨੂੰ ਕੀਤਾ ਗਿਆ ਬੰਦ…..

ਆਕਲੈਂਡ(ਬਲਜਿੰਦਰ ਰੰਧਾਵਾ) ਇੱਕ ਗੰਭੀਰ ਹਾਦਸੇ ਦੇ ਕਾਰਨ ਹੇਸਟਿੰਗਜ਼ ਦੇ ਦੱਖਣ ਵਿੱਚ ਸਟੇਟ ਹਾਈਵੇਅ 2 ਨੂੰ ਬੰਦ ਕਰ ਦਿੱਤਾ ਗਿਆ ਹੈ।ਨਿਊਜ਼ੀਲੈਂਡ ਟ੍ਰਾਂਸਪੋਰਟ ਏਜੰਸੀ ਨੇ ਕਿਹਾ ਕਿ ਸਵੇਰੇ 11.40...

Home Page News New Zealand Local News NewZealand

ਆਕਲੈਂਡ ‘ਚ ਇੱਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀ ਦੀ ਹੋਈ ਮੌ,ਤ…

ਆਕਲੈਂਡ(ਬਲਜਿੰਦਰ ਰੰਧਾਵਾ) ਆਕਲੈਂਡ ‘ਚ ਇੱਕ ਹਾਦਸੇ ਵਿੱਚ ਜ਼ਖ਼ਮੀ ਹੋਏ ਮੋਟਰਸਾਈਕਲ ਸਵਾਰ ਵਿਅਕਤੀ ਦੀ ਸੱਤ ਮਹੀਨੇ ਬਾਅਦ ਮੌਤ ਹੋ ਜਾਣ ਦੀ ਖ਼ਬਰ ਹੈ।ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ...

Home Page News India India News

ਸਿੱਧੂ ਮੂਸੇਵਾਲੇ ਕਤਲਕਾਂਡ ਦੇ ਸੱਤ ਮੁਲਜ਼ਮਾਂ ਦੀ ਜ਼ਮਾਨਤ ਅਰਜ਼ੀ ਖ਼ਾਰਜ…

ਬਹੁਚਰਚਿਤ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਸੱਤ ਮੁਲਜ਼ਮਾਂ ਦੀ ਜ਼ਮਾਨਤੀ ਅਰਜ਼ੀ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਖਾਰਜ ਕਰ ਦਿੱਤੀ ਹੈ। ਐਡਵੋਕੇਟ ਸਤਿੰਦਰਪਾਲ ਸਿੰਘ...