Home Page News India World

ਭਾਈ ਹਰਦੀਪ ਸਿੰਘ ਨਿੱਝਰ ਮਾਮਲੇ ਦੀ ਅਗਲੀ ਸੁਣਵਾਈ 7 ਅਕਤੂਬਰ ਨੂੰ…

 45 ਸਾਲਾ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਨੂੰ 18 ਜੂਨ, 2023 ਨੂੰ ਸਰੀ, ਬੀਸੀ ਵਿੱਚ ਗੁਰੂ ਨਾਨਕ ਸਿੱਖ ਗੁਰਦੁਆਰੇ ਤੋਂ ਬਾਹਰ ਨਿਕਲਦੇ ਸਮੇਂ ਇੱਕ ਬਹੁਤ ਹੀ ਸੁਚੱਜੇ ਢੰਗ ਨਾਲ ਕੀਤੇ ਗਏ ਹਮਲੇ...

Home Page News New Zealand Local News NewZealand

ਦੱਖਣੀ ਆਕਲੈਂਡ ‘ਚ ਮੋਟਰਵੇਅ ‘ਤੇ ਕਈ ਵਾਹਨਾਂ ਵਿਚਕਾਰ ਵਾਪਰੇ ਹਾਦਸੇ ‘ਚ ਇੱਕ ਵਿਅਕਤੀ ਗੰਭੀਰ ਜ਼ਖਮੀ…

ਆਕਲੈਂਡ(ਬਲਜਿੰਦਰ ਰੰਧਾਵਾ) ਅੱਜ ਸਵੇਰੇ ਦੱਖਣੀ ਮੋਟਰਵੇਅ ‘ਤੇ ਕਈ ਵਾਹਨਾਂ ਵਿਚਕਾਰ ਹਾਦਸਾ ਵਾਪਰਨ ਦੀ ਖ਼ਬਰ ਹੈ।ਸਟੇਟ ਹਾਈਵੇਅ 1, ਗੁੱਡਵੁੱਡ ਹਾਈਟਸ ‘ਤੇ ਸਵੇਰੇ 10.15 ਵਜੇ ਦੇ...

Home Page News India India News World

ਐਸ਼ਵਰਿਆ ਤੇ ਅਭਿਸ਼ੇਕ ਨੇ Youtube ਚੈਨਲ ਖਿ਼ਲਾਫ਼ ਦਿੱਲੀ ਹਾਈ ਕੋਰਟ ‘ਚ ਦਾਇਰ ਕੀਤਾ ਮੁਕੱਦਮਾ…

ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਵਧਦੀ ਵਰਤੋਂ ਨੇ ਮਸ਼ਹੂਰ ਹਸਤੀਆਂ ਦੇ ਨੱਕ ‘ਚ ਦਮ ਕਰ ਦਿੱਤਾ ਹੈ। ਮਸ਼ਹੂਰ ਹਸਤੀਆਂ ਦੇ ਡੀਪਫੇਕ ਵੀਡੀਓ ਯੂਟਿਊਬ ਅਤੇ ਇੰਸਟਾਗ੍ਰਾਮ ‘ਤੇ ਏਆਈ ਦੀ...

Home Page News New Zealand Local News NewZealand

Ōhaeawai ਨਜ਼ਦੀਕ ਸਟੇਟ ਹਾਈਵੇਅ 12 ‘ਤੇ ਵਾਪਰੇ ਕਾਰ ਵਿੱਚ ਇੱਕ ਵਿਅਕਤੀ ਦੀ ਮੌ+ਤ,ਦੂਜਾ ਗੰਭੀਰ ਜ਼ਖਮੀ…

ਆਕਲੈਂਡ(ਬਲਜਿੰਦਰ ਰੰਧਾਵਾ) ਬੀਤੀ ਰਾਤ Ōhaeawai ਵਿੱਚ ਇੱਕ ਵਾਹਨ ਦੀ ਟੱਕਰ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।ਰਾਤ ਲਗਭਗ 11.15 ਵਜੇ ਪੁਲਿਸ ਨੂੰ ਸਟੇਟ ਹਾਈਵੇਅ 12 ‘ਤੇ ਇੱਕ...

Home Page News New Zealand Local News NewZealand

ਕ੍ਰਾਈਸਟਚਰਚ ‘ਚ ਇੱਕ ਵਿਅਕਤੀ ਨੇ ਮਾਰੀ ਪੁਲਿਸ ਦੀ ਕਾਰ ਨੂੰ ਟੱਕਰ,ਗ੍ਰਿਫ਼ਤਾਰ ਕੀਤੇ ਜਾਣ ‘ਤੇ ਵਿਅਕਤੀ ਕੋਲੋਂ ਮਿਲਿਆ ਇੱਕ ਹਥਿਆਰ….

ਆਕਲੈਂਡ(ਬਲਜਿੰਦਰ ਰੰਧਾਵਾ) ਅੱਜ ਸਵੇਰੇ ਕ੍ਰਾਈਸਟਚਰਚ ਵਿੱਚ ਇੱਕ ਭੱਜ ਰਹੇ ਡਰਾਈਵਰ ਵੱਲੋਂ ਪੁਲਿਸ ਦੀ ਗੱਡੀ ਨੂੰ ਟੱਕਰ ਮਾਰੇ ਜਾਣ ਤੋਂ ਬਾਅਦ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਜਿਸ...

Home Page News India India News

ਪੰਜਾਬ ‘ਚ ਕਰੋ ਨਿਵੇਸ਼’, ਮੁੱਖ ਮੰਤਰੀ ਭਗਵੰਤ ਮਾਨ ਨੇ ਉਦਯੋਗਪਤੀਆਂ ਨੂੰ ਦਿੱਤਾ ਸੱਦਾ….

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਦਯੋਗਪਤੀਆਂ ਨੂੰ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਪੰਜਾਬ ਰਾਜ ਹੁਣ ਆਪਣੀਆਂ ਉਦਯੋਗ...

Home Page News New Zealand Local News NewZealand

ਮਾਊਂਟ ਤਰਨਾਕੀ ‘ਚ ਲਾਪਤਾ ਹੋਏ ਵਿਅਕਤੀ ਦੀ ਮਿਲੀ ਲਾ+ਸ਼….

ਆਕਲੈਂਡ(ਬਲਜਿੰਦਰ ਰੰਧਾਵਾ) ਪੁਲਿਸ ਵੱਲੋਂ ਮਾਊਂਟ ਤਰਨਾਕੀ ‘ਚ ਇੱਕ ਵਿਅਕਤੀ ਦੀ ਮੌਤ ਸਬੰਧੀ ਸੂਚਨਾ ਸਾਂਝੀ ਕੀਤੀ ਗਈ ਹੈ।ਕੱਲ੍ਹ ਦੁਪਹਿਰ 1 ਵਜੇ ਦੇ ਕਰੀਬ ਇਲਾਕੇ ਵਿੱਚ ਇੱਕ ਵਿਅਕਤੀ ਦੇ ਲਾਪਤਾ ਹੋਣ...

Home Page News India India News World

ਅਮਰੀਕਾ ਦੀ ਡੌਕੀ ਲਾਉਂਦੇ ਪੰਜਾਬੀ ਨੌਜਵਾਨ ਦੀ ਮੈਕਸੀਕੋ ‘ਚ ਸ਼ੱਕੀ ਹਾਲਾਤਾਂ ਵਿੱਚ ਹੋਈ ਮੌ,ਤ…

ਡੇਰਾਬਸੀ ਬਲਾਕ ਦੇ ਪਿੰਡ ਸਮਗੌਲੀ ਦੇ ਨੌਜਵਾਨ ਹਰਦੀਪ ਸਿੰਘ ਦੀ ਮੈਕਸੀਕੋ ਵਿੱਚ ਸ਼ੱਕੀ ਹਾਲਾਤਾਂ ’ਚ ਮੌਤ ਹੋ ਗਈ, ਜਦਕਿ ਪਰਿਵਾਰ ਤੋਂ ਏਜੈਂਟਾਂ ਨੇ ਅਮਰੀਕਾ ਭੇਜਣ ਦੇ ਨਾਂ ’ਤੇ 37 ਲੱਖ ਰੁਪਏ ਹੜਪ...

Home Page News New Zealand Local News NewZealand

Palmerston North’s ‘ਚ ਇੱਕ ਦੁਕਾਨਦਾਰ ਤੋਂ ਗਹਿਣੇ ਲੁੱਟਣ ਵਾਲੇ ਲੁਟੇਰੇ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ….

ਆਕਲੈਂਡ(ਬਲਜਿੰਦਰ ਰੰਧਾਵਾ) ਪਾਮਰਸਟਨ ਨੌਰਥ ਦੇ ਡਾਊਨਟਾਊਨ ਸ਼ਾਪਿੰਗ ਸੈਂਟਰ ਵਿੱਚ ਇੱਕ ਦੁਕਾਨਦਾਰ ਤੋਂ ਗਹਿਣੇ ਖੋਹਣ ਦੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਲੁੱਟ ਦੀ...