ਅਮਰੀਕਾ ਦੇ ਮੈਰੀਲੈਂਡ ਸੂਬੇ ਦੇ ਮਾਊਂਟ ਏਅਰੀ ‘ਚ ਰਹਿਣ ਵਾਲੇ ਆਸ਼ਿਕ ਕੁਮਾਰ ਪਟੇਲ ਨਾਂ ਦੇ ਗੁਜਰਾਤੀ ਨੂੰ ਅਮਰੀਕੀ ਪੁਲਸ ਨੇ ਲੁੱਟ-ਖੋਹ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਹੈ।ਉਸ ਤੇ ...
ਬਰਤਾਨੀਆਂ ਦੀ ਕੈੰਬਰੀਜ ਯੂਨੀਵਰਸਿਟੀ ਪੁੱਜੇ ਇੰਦਰਾ ਗਾਂਧੀ ਦੇ ਪੋਤਰੇ ਅਤੇ ਰਾਜੀਵ ਗਾਂਧੀ ਦੇ ਪੁਤਰ ਰਾਹੁਲ ਗਾਂਧੀ ਦਾ ਬ੍ਰਿਟਿਸ਼ ਸਿੱਖਾਂ ਵਲੋਂ ਭਾਰੀ ਵਿਰੋਧ ਕੀਤਾ ਗਿਆ ਹੈ । ਉੱਥੇ ਹਾਜਿਰ...
ਆਕਲੈਂਡ(ਬਲਜਿੰਦਰ ਸਿੰਘ) ਜੈੱਟਸਟਾਰ ਏਅਰਲੇਨ ਵੱਲੋਂ ਆਪਣੇ ਕਰੂ ਮੈਂਬਰਾਂ ਲਈ ਨਵੀਂ ਯੂਨੀਫੋਰਮ ਅਮਲ ਵਿੱਚ ਲੈ ਕੇ ਆਉਣ ਦਾ ਅਹਿਮ ਫੈਸਲਾ ਲਿਆ ਗਿਆ ਹੈ।ਜੈੱਟਸਟਾਰ ਨੇ ਕਿਹਾ ਕਿ ਉਹ ਆਪਣੇ ਕਰੀਬ 5000...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਮੱਧ ਪ੍ਰਦੇਸ਼ ਵਿਚ ਡਿਜੀਟਲ ਮਾਧਿਅਮ ਰਾਹੀਂ 17,551 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ।...
ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਕਿ ਉਹ 2024 ਦੀਆਂ ਰਾਸ਼ਟਰਪਤੀ ਚੋਣਾਂ ਨਹੀਂ ਲੜ ਸਕਣਗੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਇੱਕ ਵੱਡਾ ਝਟਕਾ ਲੱਗਾ...
ਅਮਰੀਕਾ ਦੇ ਸੂਬੇ ਟੈਕਸਾਸ ਵਿੱਚਜੰਗਲ ਦੀ ਅੱਗ ਨੇ ਤਬਾਹੀ ਮਚਾਈ ਹੋਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਬਹੁਤ ਹੀ ਜ਼ਿਆਦਾ ਤਾਪਮਾਨ ਅਤੇ ਮੀਂਹ ਕਾਰਨ ਅੱਗ ਦੁੱਗਣੀ ਹੋ ਗਈ ਹੈ। A&M...
ਆਕਲੈਂਡ (ਬਲਜਿੰਦਰ ਸਿੰਘ) ਆਕਲੈਂਡ ਵਿੱਚ ਪ੍ਰਧਾਨ ਮੰਤਰੀ ਦੇ ਚੋਣ ਦਫ਼ਤਰ ਵਿੱਚ ਬੀਤੀ ਰਾਤ ਸ਼ਰਾਰਤੀ ਅਨਸ਼ਰਭੰਨਤੋੜ ਕੀਤੀ ਗਈ।ਘਟਨਾ ਸਥਾਨ ਦੀ ਫੁਟੇਜ ਵਿੱਚ ਇਮਾਰਤ ਉੱਤੇ ਲਾਲ ਰੰਗ ਦਾ ਪੇਂਟ ਛਿੜਕਿਆ...
ਗੁਜਰਾਤ ਏਟੀਐਸ, ਨੇਵੀ ਅਤੇ ਕੇਂਦਰੀ ਏਜੰਸੀ ਦੇ ਸਾਂਝੇ ਆਪ੍ਰੇਸ਼ਨ ਦੇ ਤਹਿਤ ਮੰਗਲਵਾਰ ਨੂੰ ਅਰਬ ਸਾਗਰ ਵਿੱਚ ਭਾਰਤੀ ਸਰਹੱਦ ਤੋਂ 3132 ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ। ਇਸ ਦੀ ਕੀਮਤ 2...
ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਸਬੰਧੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼...
ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਬੁੱਧਵਾਰ ਨੂੰ ਦੋਸ਼ ਲਾਇਆ ਕਿ ਹਿਮਾਚਲ ਪ੍ਰਦੇਸ਼ ‘ਚ ਭਾਜਪਾ ਪਾਰਟੀ ਲੋਕਾਂ ਦੇ ਅਧਿਕਾਰਾਂ ਨੂੰ ਕੁਚਲਣਾ ਚਾਹੁੰਦੀ ਹੈ ਅਤੇ ਬਹੁਮਤ ਨੂੰ...