Home Page News • New Zealand Local News

ਪਾਪਾਟੋਏਟੋਏ ਦੇ ਐਲਨਬੀ ਪਾਰਕ ਹੋਟਲ ਗੋਲੀਬਾਰੀ ਮਾਮਲੇ ‘ਚ ਦੋਸ਼ੀ ਦੀ ਭਾਲ ਲਗਾਤਾਰ ਜਾਰੀ…

ਆਕਲੈਂਡ(ਬਲਜਿੰਦਰ ਰੰਧਾਵਾ) ਬੀਤੀ ਰਾਤ ਸਾਊਥ ਆਕਲੈਂਡ ਦੇ ਇੱਕ ਹੋਟਲ ਵਿੱਚ ਹੋਈ ਗੋਲੀਬਾਰੀ ਤੋਂ ਬਾਅਦ ਪੁਲਿਸ ਅਜੇ ਵੀ ਇੱਕ ਹਥਿਆਰ ਵਾਲੇ ਵਿਅਕਤੀ ਦੀ ਭਾਲ ਕਰ ਰਹੀ ਹੈ।ਪੁਲਿਸ ਨੂੰ ਬੁੱਧਵਾਰ ਸ਼ਾਮ 6...

Home Page News • India • India News

ਭਾਈ ਨਿੱਝਰ ਕਤਲਕਾਂਡ ਦੇ ਤਿੰਨ ਦੋਸ਼ੀ ਅਦਾਲਤ ‘ਚ ਸਖ਼ਤ ਸੁਰੱਖਿਆ ਹੇਠ ਹੋਏ ਪੇਸ਼, ਚੌਥਾ ਵੀਡੀਓ ਕਾਨਫਰੰਸ ਰਾਹੀਂ ਪੇਸ਼…

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ੀ ਤਿੰਨ ਭਾਰਤੀ ਨਾਗਰਿਕਾਂ ਨੂੰ ਮੰਗਲਵਾਰ ਨੂੰ ਪਹਿਲੀ ਵਾਰ ਕੈਨੇਡਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜੱਜ ਨੇ ਉਨ੍ਹਾਂ ਨੂੰ ਭਾਈਚਾਰੇ ਦੇ ਲੋਕਾਂ ਨਾਲ...

Home Page News • New Zealand Local News • NewZealand

ਪਾਪਾਟੋਏਟੋਏ ‘ਚ ਇੱਕ ਘਰ ਨੂੰ ਅੱ+ਗ ਲੱਗਣ ਕਾਰਨ ਦੋ ਵਿਅਕਤੀ ਹੋਏ ਜ਼+ਖ+ਮੀ…

ਆਕਲੈਂਡ(ਬਲਜਿੰਦਰ ਰੰਧਾਵਾ) ਦੱਖਣੀ ਆਕਲੈਂਡ ‘ਚ ਘਰ ਨੂੰ ਅੱਗ ਲੱਗਣ ਕਾਰਨ ਦੋ ਲੋਕ ਜ਼ਖਮੀ ਹੋ ਗਏ ਹਨ।ਐਮਰਜੈਂਸੀ ਸੇਵਾਵਾਂ ਨੂੰ ਅੱਜ ਤੜਕੇ ਸਵੇਰੇ 5.30 ਵਜੇ ਦੇ ਕਰੀਬ ਪਾਪਾਟੋਏਟੋਏ ਵਿੱਚ...

Home Page News • India • India News

ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਕੌਮੀ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ ਧਾਮੀ…

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ ਕੌਮ ਨੂੰ ਕੀਤੇ ਗਏ ਆਦੇਸ਼ ’ਤੇ ਹਰ ਸਿੱਖ ਪਹਿਰਾ...

Home Page News • New Zealand Local News • NewZealand

ਪੱਛਮੀ ਆਕਲੈਂਡ ‘ਚ ਵਾਪਰੇ ਸੜਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌ.ਤ

ਆਕਲੈਂਡ(ਬਲਜਿੰਦਰ ਰੰਧਾਵਾ)ਪੱਛਮੀ ਆਕਲੈਂਡ ਵਿੱਚ ਬੀਤੀ ਕੱਲ੍ਹ ਦੁਪਹਿਰ ਨੂੰ ਵਾਪਰੇ ਇੱਕ ਹਾਦਸੇ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਖਬਰ ਹੈ। ਗਲੇਨਡੇਨ ਦੇ ਫੇਲਪਸ ਪਲੇਸ ‘ਤੇ...

Home Page News • India • World • World News

ਕੈਨੇਡਾ ‘ਚ ਸੜਕਾਂ ‘ਤੇ ਉਤਰੇ ਭਾਰਤੀ ਵਿਦਿਆਰਥੀ…

ਭਾਰਤੀ ਵਿਦਿਆਰਥੀਆਂ ਦੇ ਕੈਨੇਡਾ ਆਉਣ ਦੇ ਕੁਝ ਸੁਪਨੇ ਟੁੱਟਣ ਵਾਲੇ ਹਨ, ਜਿਸ ਕਾਰਨ ਵਿਦਿਆਰਥੀਆਂ ਵਿੱਚ ਰੋਸ ਹੈ। ਸੂਬਾਈ ਸਰਕਾਰ ਨੇ ਜ਼ਰੂਰੀ ਖੇਤਰਾਂ ਵਿੱਚ ਵਿਦਿਆਰਥੀਆਂ ਨੂੰ ਪਹਿਲ ਦੇਣ ਦਾ ਐਲਾਨ...

Home Page News • India • India News

ਅਮਰੀਕਾ ‘ਚ ਭਾਰਤੀ ਮੂਲ ਦੀ ਔਰਤ ਬਣੀ ਜੱਜ…

ਬੀਤੇਂ ਦਿਨ ਭਾਰਤੀ-ਅਮਰੀਕੀ ਤੇਲਗੂ ਮਹਿਲਾ ਜਯਾ ਬਡਿਗਾ ਨੂੰ ਅਮਰੀਕਾ ਵਿੱਚ ਇੱਕ ਦੁਰਲੱਭ ਸਨਮਾਨ ਮਿਲਿਆ ਹੈ। ਉਸ ਨੂੰ  ਕੈਲੀਫੋਰਨੀਆ ਵਿੱਚ ਸੈਕਰਾਮੈਂਟੋ ਕਾਉਂਟੀ ਸੁਪੀਰੀਅਰ ਕੋਰਟ ਦੀ ਜੱਜ...

Home Page News • India • India News

ਭਿਆਨਕ ਗਰਮੀ ਕਾਰਨ 72 ਸਾਲਾ ਬਜ਼ੁਰਗ ਦੀ ਹੋਈ ਮੌ.ਤ…

ਅਬੋਹਰ ਦੇ ਪੰਜਪੀਰ ਨਗਰ ਦੇ ਰਹਿਣ ਵਾਲੇ ਬਜ਼ੁਰਗ ਦੀ ਬੀਤੀ ਰਾਤ ਤੇਜ਼ ਗਰਮੀ ਕਾਰਨ ਸਿਹਤ ਵਿਗੜ ਗਈ ਅਤੇ ਉਸ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਜਿੱਥੇ ਅੱਜ ਇਲਾਜ...

Home Page News • India • NewZealand • World • World News

ਆਸਟ੍ਰੇਲੀਆ ‘ਚ ਹੋਣ ਵਾਲੇ 𝗩𝗶𝘃𝗶𝗱 𝗦𝘆𝗱𝗻𝗲𝘆 ਹੋਵੇਗਾ 24 ਮਈ ਤੋਂ 15 ਜੂਨ ਤੱਕ…

ਆਕਲੈਂਡ(ਬਲਜਿੰਦਰ ਰੰਧਾਵਾ)ਆਸਟ੍ਰੇਲੀਆ ‘ਚ ਹੋਣ ਵਾਲੇ 𝗩𝗶𝘃𝗶𝗱 𝗦𝘆𝗱𝗻𝗲𝘆 ਜੋ ਕਿ ਸਰਦੀ ਦੇ ਮਹੀਨਿਆਂ ਦੀ 23 ਰਾਤਾਂ ਸਿਡਨੀ ਦੇ ਅੰਬਰਾਂ ‘ਚ ਰੰਗੀਨ ਮਾਹੌਲ ਬਣਾ ਦਿੰਦੀਆਂ ਹਨ ਦਾ ਇਸ ਵਾਰ 14ਵਾਂ...

Home Page News • New Zealand Local News • NewZealand

ਕੁੱਤਿਆਂ ਨੇ ਹਮਲਾ ਕਰ ਇੱਕ ਔਰਤ ਨੂੰ ਕੀਤਾ ਗੰਭੀਰ ਜ਼+ਖ਼ਮੀ…

ਆਕਲੈਂਡ(ਬਲਜਿੰਦਰ ਰੰਧਾਵਾ) Tairua ਵਿੱਚ ਕੁੱਤਿਆਂ ਵੱਲੋਂ ਹਮਲਾ ਕੀਤੇ ਜਾਣ ਤੋਂ ਬਾਅਦ ਇੱਕ ਔਰਤ ਨੂੰ ਹਸਪਤਾਲ ਲਿਜਾਇਆ ਗਿਆ ਹੈ।ਆਕਲੈਂਡ ਵੈਸਟਪੈਕ ਰੈਸਕਿਊ ਹੈਲੀਕਾਪਟਰ ਦੇ ਬੁਲਾਰੇ ਨੇ ਦੱਸਿਆ ਕਿ...