Home Page News Religion

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ (11-03-2022)

ਗੋਂਡ ਮਹਲਾ ੫ ॥ ਜਾ ਕਉ ਰਾਖੈ ਰਾਖਣਹਾਰੁ ॥ ਤਿਸ ਕਾ ਅੰਗੁ ਕਰੇ ਨਿਰੰਕਾਰੁ ॥੧॥ ਰਹਾਉ ॥ਮਾਤ ਗਰਭ ਮਹਿ ਅਗਨਿ ਨ ਜੋਹੈ ॥ ਕਾਮੁ ਕ੍ਰੋਧੁ ਲੋਭੁ ਮੋਹੁ ਨ ਪੋਹੈ ॥ ਸਾਧਸੰਗਿ ਜਪੈ ਨਿਰੰਕਾਰੁ ॥ ਨਿੰਦਕ ਕੈ...

India India News

ਕਾਮੇਡੀਅਨ ਤੋਂ ਸਿਆਸਤਦਾਨ ਬਣੇ ਭਗਵੰਤ ਮਾਨ ਹੋਣਗੇ ਪੰਜਾਬ ਦੇ ਅਗਲੇ CM, ਜਾਣੋ ਸਿਆਸੀ ਸਫਰ….

ਆਮ ਆਦਮੀ ਪਾਰਟੀ (Aam Aadmi Party) ਪੰਜਾਬ ਵਿਚ ਸੱਤਾ ਹਾਸਲ ਕਰ ਲਈ ਹੈ ਅਤੇ ਭਗਵੰਤ ਮਾਨ (Bhagwant Mann) ਪੰਜਾਬ ਦੇ ਨਵੇਂ ਮੁੱਖ ਮੰਤਰੀ (CM) ਬਣਨ ਜਾ ਰਹੇ ਹਨ। ਭਗਵੰਤ ਮਾਨ ਨੂੰ ਬਤੌਰ...

Home Page News India India News

ਸ਼ੁਰੂਆਤੀ ਰੁਝਾਨਾਂ ‘ਚ ਧੂਰੀ ਤੋਂ ਭਗਵੰਤ ਮਾਨ ਸਣੇ ਆਮ ਆਦਮੀ ਪਾਰਟੀ 25 ਸੀਟਾਂ ਤੋਂ ਅੱਗੇ

ਪੰਜਾਬ ਵਿੱਚ ਅੱਜ ਚੋਣਾਂ ਦੇ ਨਤੀਜੇ ਐਲਾਨੇ ਜਾ ਰਹੇ ਹਨ। ਚੋਣ ਨਤੀਜਿਆਂ ਦੇ ਸ਼ੁਰੂਆਤੀ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ 25 ਸੀਟਾਂ ਤੋਂ ਅੱਗੇ ਜਾ ਰਹੀ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦਾ...

Home Page News India India News

ਯੂਪੀ ਚੋਣਾਂ 2022: ਸ਼ੁਰੂਆਤੀ ਰੁਝਾਨ ‘ਚ ਬੀਜੇਪੀ ਅੱਗੇ, ਸਪਾ ਦਾ ਵੀ ਖੁੱਲ੍ਹਿਆ ਖਾਤਾ

ਸਮਾਜਵਾਦੀ ਪਾਰਟੀ ਨੇ ਗਿਣਤੀ ਕੇਂਦਰ ‘ਤੇ ਵਕੀਲਾਂ ਦੀ ਤਾਇਨਾਤੀ ਕੀਤੀ ਹੈ ਅਤੇ ਹਰੇਕ ਵਿਧਾਨ ਸਭਾ ਸੀਟ ਲਈ 2 ਵਕੀਲ ਤਾਇਨਾਤ ਕੀਤੇ ਗਏ ਹਨ। ਸਪਾ ਨੇ ਵੋਟਾਂ ਦੀ ਗਿਣਤੀ ਦੌਰਾਨ ਕਾਨੂੰਨੀ ਸਲਾਹ ਲੈਣ...

Home Page News Religion

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ (10-03-2022)

ਗੋਂਡ ॥ ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥ ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥੧॥ ਰਹਾਉ ॥ ਨਰ ਤੇ ਸੁਰ ਹੋਇ ਜਾਤ ਨਿਮਖ ਮੈ ਸਤਿਗੁਰ ਬੁਧਿ ਸਿਖਲਾਈ ॥ ਨਰ ਤੇ ਉਪਜਿ ਸੁਰਗ ਕਉ...

Home Page News India India News

ਭਾਰਤ ‘ਚ ਨਹੀਂ ਆਵੇਗੀ ਕੋਰੋਨਾ ਵਾਇਰਸ ਦੀ ਚੌਥੀ ਲਹਿਰ! ਜਾਣੋ ਕੀ ਆਖਦੇ ਨੇ ਮਾਹਰ…

ਭਾਰਤ ਵਿੱਚ ਕੋਵਿਡ-19 ਦੀ ਤੀਜੀ ਲਹਿਰ ਖ਼ਤਮ ਹੋਣ ਦਾ ਦਾਅਵਾ ਕਰਦਿਆਂ ਉੱਘੇ ਵਾਇਰਲੋਜਿਸਟ ਡਾ. ਟੀ ਜੈਕਬ ਜੌਹਨ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਦੇਸ਼ ਵਿੱਚ ਮਹਾਂਮਾਰੀ ਦੀ ਕੋਈ ਚੌਥੀ...

Home Page News India India News

ਪੰਜਾਬ ਚੋਣਾਂ: ਨਤੀਜਿਆਂ ਦੀਆਂ ਤਿਆਰੀਆਂ ਮੁਕੰਮਲ, ਭਾਰਤੀ ਸਮਾਂ ਸਵੇਰੇ 8 ਵਜੇ ਅਤੇ ਨਿਊਜ਼ੀਲੈਂਡ ਸ਼ਾਮ 3:30 ਵਜੇ ਤੋਂ ਸ਼ੁਰੂ ਹੋਵੇਗੀ ਗਿਣਤੀ…

ਸਿਆਸੀ ਪਾਰਟੀਆਂ ਤੋਂ ਇਲਾਵਾ ਸੂਬੇ ਭਰ ਦੇ ਵੋਟਰ ਅੱਜ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਦੌਰਾਨ ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਚੋਣ ਨਤੀਜਿਆਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ...

Home Page News World World News

Ukraine-Russia War: ਬੱਚਿਆਂ ਦੇ ਹਸਪਤਾਲ ‘ਤੇ ਰੂਸ ਦਾ ਹਮਲਾ, ਯੂਕਰੇਨ ਦੇ ਰਾਸ਼ਟਰਪਤੀ ਨੇ ਕਹੀ ਵੱਡੀ ਗੱਲ

ਯੂਕਰੇਨ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਰੂਸੀ ਹਮਲਿਆਂ ਨੇ ਦੱਖਣ-ਪੂਰਬੀ ਬੰਦਰਗਾਹ ਸ਼ਹਿਰ ਮਾਰੀਉਪੋਲ ਵਿੱਚ ਬੱਚਿਆਂ ਦੇ ਹਸਪਤਾਲ ਅਤੇ ਜਣੇਪਾ ਕੇਂਦਰ ਨੂੰ ਨਿਸ਼ਾਨਾ ਬਣਾਇਆ। ਬੁੱਧਵਾਰ ਨੂੰ ਸਿਟੀ...

Home Page News India India News Travel

ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖਬਰ, ਸ਼ਰਾਈਨ ਬੋਰਡ ਵਲੋਂ ਚੇਤਾਵਨੀ ਜਾਰੀ…

ਹਰ ਸਾਲ ਲੱਖਾਂ ਸ਼ਰਧਾਲੂ ਜੰਮੂ ਅਤੇ ਕਸ਼ਮੀਰ ਦੇ ਕਟੜਾ ਵਿੱਚ ਸਥਿਤ ਸ਼੍ਰੀ ਮਾਤਾ ਵੈਸ਼ਨੋ ਦੇਵੀ ਧਾਮ ਦੇ ਦਰਸ਼ਨ ਕਰਦੇ ਹਨ। ਦੇਸ਼ ਦੇ ਨਾਲ-ਨਾਲ ਵਿਦੇਸ਼ਾਂ ਤੋਂ ਵੀ ਵੱਡੀ ਗਿਣਤੀ ‘ਚ ਸ਼ਰਧਾਲੂ...

Home Page News India India News

ਪੰਜਾਬ ਚੋਣਾਂ: EC ਨੇ ਜਿੱਤ ਦੇ ਜਲੂਸ ‘ਤੇ ਲਗਾਈ ਪਾਬੰਦੀ, ਸੂਬੇ ਭਰ ‘ਚ ਰਹੇਗਾ ਡਰਾਈ ਡੇਅ…

ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਅੱਜ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ। ਕੋਰੋਨਾ ਦੇ ਖਤਰੇ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਜਿੱਤ ਦੇ ਜਲੂਸ ‘ਤੇ ਪਾਬੰਦੀ...