Home Page News • India • India News

2024 ਦੀਆਂ ਚੋਣਾਂ ‘ਚ ਭਾਜਪਾ ਨੂੰ ਸਿਖਾਵਾਂਗੇ ਸਬਕ-ਮੁੱਖ ਮੰਤਰੀ ਨਿਤੀਸ਼ ਕੁਮਾਰ

ਸ਼ਨੀਵਾਰ ਨੂੰ ਪਟਨਾ ‘ਚ ਜੇਡੀਯੂ ਸੂਬਾ ਕਾਰਜਕਾਰਨੀ ਦੀ ਬੈਠਕ ਤੋਂ ਬਾਅਦ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਭਾਜਪਾ ‘ਤੇ ਨਿਸ਼ਾਨਾ ਸਾਧਿਆ। ਮਨੀਪੁਰ ਜੇਡੀਯੂ ਵਿੱਚ ਟੁੱਟਣ ਨਾਲ ਜੁੜੇ...

Home Page News • India • India News

ਚੰਡੀਗੜ੍ਹ ਹਵਾਈ ਅੱਡੇ ਦੀ ਇਤਿਹਾਸਕ ਧਰਤੀ (ਚੱਪੜ ਚਿੱੜੀ) ਸਿੱਖ ਕੌਮ ਦੇ ਨਾਇਕ ਬਾਬਾ ਬੰਦਾ ਸਿੰਘ ਬਹਾਦਰ ਦੀ ਕੁਰਬਾਨੀ ਨਾਲ ਸਬੰਧਤ ਹੈ ਭਗਤ ਸਿੰਘ ਨਾਲ ਨਹੀਂ: ਸਿਮਰਨਜੀਤ ਸਿੰਘ ਮਾਨ

 ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ, ਸ੍ਰੀ ਕੇਜਰੀਵਾਲ ਅਤੇ ਹੋਰਾਂ ਵੱਲੋਂ ਜੋ ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਸਿੱਖ ਕੌਮ ਦੇ ਮਹਾਨ ਨਾਇਕ ਅਤੇ ਚੱਪੜ ਚਿੱੜੀ ਦੇ ਮੂਗਲਾਂ ਨਾਲ...

Home Page News • India • World • World News

ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ‘ਚ ਦਾਖਲ ਹੋਣ ਵਾਲੇ 17 ਭਾਰਤੀ ਗ੍ਰਿਫ਼ਤਾਰ, ਅਫ਼ਗਾਨਿਸਤਾਨ ਤੇ ਪਾਕਿਸਤਾਨ ਦੇ ਨਾਗਰਿਕ ਵੀ ਫੜੇ…

ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਨ ਵਾਲੇ 100 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਲੋਕਾਂ ਵਿਚ 17 ਭਾਰਤੀ ਨਾਗਰਿਕ ਵੀ ਦੱਸੇ ਗਏ ਹਨ।...

Home Page News • India • World • World News

ਅਫਗਾਨਿਸਤਾਨ: ਮਸਜਿਦ ਦੇ ਬਾਹਰ ਬੰਬ ਧਮਾਕੇ ‘ਚ ਮੌਲਵੀ ਦੀ ਮੌਤ, ਕਈ ਨਾਗਰਿਕ ਜ਼ਖਮੀ…

ਅਫਗਾਨਿਸਤਾਨ ਦੇ ਪੱਛਮੀ ਖੇਤਰ ‘ਚ ਸ਼ੁੱਕਰਵਾਰ ਨੂੰ ਇਕ ਮਸਜਿਦ ਦੇ ਬਾਹਰ ਜ਼ਬਰਦਸਤ ਬੰਬ ​​ਧਮਾਕਾ ਹੋਇਆ। ਬੰਬ ਧਮਾਕੇ ਵਿੱਚ ਮੌਲਵੀ ਦੀ ਮੌਤ ਹੋ ਗਈ ਸੀ। ਸਮਾਚਾਰ ਏਜੰਸੀ ਦੀ ਰਿਪੋਰਟ ਮੁਤਾਬਕ...

Home Page News • New Zealand Local News • NewZealand

ਮੈਨੁਕਾਊ ‘ਚ ਇੱਕ ਵਿਅਕਤੀ ਦੀ ਲਾਸ਼ ਮਿਲਣ ਤੋਂ ਬਾਅਦ ਪੁਲਿਸ ਨੇ ਕੀਤਾ ਇੱਕ ਔਰਤ ਨੂੰ ਗ੍ਰਿਫਤਾਰ…

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਅੱਜ ਸਵੇਰੇ ਆਕਲੈਂਡ ਦੇ ਕਾਉਂਟੀਜ਼ ਮੈਨੂਕਾਉ ਵਿੱਚ ਇੱਕ ਹੋਈ ਔਰਤ ਦੀ ਮੌਤ ਤੋਂ ਬਾਅਦ ਇੱਕ ਹੋਰ ਔਰਤ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੂੰ ਸਵੇਰੇ 4.30 ਵਜੇ...

Home Page News • India • World • World News

ਸਰੀ ਵਿੱਚ ਇੱਕ ਪੰਜਾਬੀ ਨੇ ਜਿੱਤਿਆ ਦੋ ਮਿਲੀਅਨ ਡਾਲਰ ਦਾ ਜੈਕਪਾਟ…

ਬੀਤੇਂ ਦਿਨ ਬੀਸੀ ਲਾਟਰੀ ਕਾਰਪੋਰੇਸ਼ਨ (ਬੀਸੀਐਲਸੀ) ਨੇ ਸੋਮਵਾਰ ਨੂੰ ਇਹ ਖਬਰ ਸਾਂਝੀ ਕੀਤੀ ਕਿ ਇਕ ਪੰਜਾਬੀ ਮਨਦੀਪ ਮਾਨ ਨੇ 17 ਅਗਸਤ, 2022 ਨੂੰ ਬੀਸੀ/49 ਡਰਾਅ ਤੋਂ  2 ਮਿਲੀਅਨ ਦਾ ਜੈਕਪਾਟ...

Home Page News • India • India News

ਪੰਜਾਬ ਵੱਲੋਂ ਚਾਲੂ ਵਿੱਤੀ ਵਰ੍ਹੇ ਦੌਰਾਨ ਜੀ.ਐੱਸ.ਟੀ ਵਿੱਚ 23 ਫ਼ੀਸਦੀ ਵਾਧਾ : ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2021-22 ਦੇ ਪਹਿਲੇ ਪੰਜ ਮਹੀਨਿਆਂ ਦੇ ਮੁਕਾਬਲੇ ਚਾਲੂ ਵਿੱਤੀ ਵਰ੍ਹੇ ਦੌਰਾਨ...

Home Page News • World • World News

ਮਲੇਸ਼ੀਆ ਦੇ ਸਾਬਕਾ ਪ੍ਰਧਾਨ ਮੰਤਰੀ ਨਜੀਬ ਰਜ਼ਾਕ ਦੀ ਪਤਨੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ 10 ਸਾਲ ਦੀ ਸਜ਼ਾ…

ਮਲੇਸ਼ੀਆ ਦੀ ਇਕ ਅਦਾਲਤ ਨੇ ਵੀਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਨਜੀਬ ਰਜ਼ਾਕ ਦੀ ਪਤਨੀ ਰੋਜ਼ਮਾਹ ਮੰਸੂਰ ਨੂੰ ਆਪਣੇ ਪਤੀ ਦੇ ਕਾਰਜਕਾਲ ਦੌਰਾਨ ਰਿਸ਼ਵਤ ਲੈਣ ਦਾ ਦੋਸ਼ੀ ਮੰਨਣ ‘ਤੇ 10 ਸਾਲ...

Home Page News • New Zealand Local News • NewZealand

ਸਾਊਥ ਆਕਲੈਂਡ ‘ਚ ਇਕ ਘਰ ਨੂੰ ਲੱਗੀ ਅੱਗ, ਇਕ ਜ਼ਖਮੀ

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਮੈਨੂਰੇਵਾ ਵਿਖੇ ਅੱਜ ਸਵੇਰੇ ਇੱਕ ਘਰ ਨੂੰ ਅੱਗ ਲੱਗਣ ਕਾਰਨ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਐਮਰਜੈਂਸੀ ਸੇਵਾਵਾਂ ਸਵੇਰੇ 9 ਵਜੇ ਬਾਅਦ ਅਲਾਰਮ ਵੱਜਣ ਤੋਂ ਬਾਅਦ...